Skip to content

GKM MEDIA PRODUCTION INC.

Surrey, British Columbia · Rajpura, Punjab

GKM News

BC & Surrey News in English, Punjabi & Hindi

, ,

ਕੇਜਰੀਵਾਲ ਨੂੰ ਜਮਾਨਤ ਹਰਿਆਣਾ ਚੋਣਾਂ ਦੇ ਮੱਦੇਨਜ਼ਰ ਮਿਲੀ ਹੈ। ਤਾਂ ਕਿ ਹਰਿਆਣਾ ਕਾਂਗਰਸ ਦੀਆਂ ਵੋਟਾਂ ਕੱਟ ਸਕੇ ਅਤੇ ਭਾਜਪਾ ਦੀ ਮੱਦਦ ਹੋ ਸਕੇ।

ਭਾਰਤ ਵਿੱਚ ਇਹ ਆਮ ਚਰਚਾ ਹੈ । ਕਿ ਗੋਦੀ ਮੀਡੀਆ ਨੂੰ ਛੱਡ ਕੇ ਮੁਲਕ ਦੇ ਕਈ ਸੀਨੀਅਰ ਪੱਤਰਕਾਰਾਂ ਦਾ ਇਹ ਖਿਆਲ ਹੈ ਕਿ ਕੇਜਰੀਵਾਲ ਨੂੰ ਜਮਾਨਤ ਹਰਿਆਣਾ ਚੋਣਾਂ ਦੇ ਮੱਦੇਨਜ਼ਰ ਮਿਲੀ ਹੀ ਹੈ ਤਾਂ ਕਿ ਆਪ ਉਥੇ ਕਾਂਗਰਸ ਦੀਆਂ ਵੋਟਾਂ ਕੱਟ ਸਕੇ…

Image for story: ਕੇਜਰੀਵਾਲ ਨੂੰ ਜਮਾਨਤ ਹਰਿਆਣਾ ਚੋਣਾਂ ਦੇ ਮੱਦੇਨਜ਼ਰ ਮਿਲੀ ਹੈ। ਤਾਂ ਕਿ ਹਰਿਆਣਾ ਕਾਂਗਰਸ ਦੀਆਂ ਵੋਟਾਂ ਕੱਟ ਸਕੇ ਅਤੇ ਭਾਜਪਾ ਦੀ ਮੱਦਦ ਹੋ ਸਕੇ।

ਭਾਰਤ ਵਿੱਚ ਇਹ ਆਮ ਚਰਚਾ ਹੈ । ਕਿ ਗੋਦੀ ਮੀਡੀਆ ਨੂੰ ਛੱਡ ਕੇ ਮੁਲਕ ਦੇ ਕਈ ਸੀਨੀਅਰ ਪੱਤਰਕਾਰਾਂ ਦਾ ਇਹ ਖਿਆਲ ਹੈ ਕਿ ਕੇਜਰੀਵਾਲ ਨੂੰ ਜਮਾਨਤ ਹਰਿਆਣਾ ਚੋਣਾਂ ਦੇ ਮੱਦੇਨਜ਼ਰ ਮਿਲੀ ਹੀ ਹੈ ਤਾਂ ਕਿ ਆਪ ਉਥੇ ਕਾਂਗਰਸ ਦੀਆਂ ਵੋਟਾਂ ਕੱਟ ਸਕੇ ਅਤੇ ਭਾਜਪਾ ਦੀ ਮੱਦਦ ਹੋ ਸਕੇ।
ਸੀਨੀਅਰ ਪੱਤਰਕਾਰ ਸ਼੍ਰਵਣ ਗਰਗ ਨੇ ਤਾਂ ਸਿੱਧੀ ਟਿੱਪਣੀ ਕੀਤੀ ਹੈ । ਕਿ ਕੇਜਰੀਵਾਲ ਜਿੰਨਾ ਜ਼ੋਰਦਾਰ ਪ੍ਰਚਾਰ ਭਾਜਪਾ ਖਿਲਾਫ ਕਰੇਗਾ, ਓਨਾ ਹੀ ਕਾਂਗਰਸ ਦਾ ਨੁਕਸਾਨ ਵੱਧ ਹੋਵੇਗਾ।
ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੇ ਮੰਨ ਕੀ ਬਾਤ ਦਾ ਤਾਂ ਪਤਾ ਲੱਗ ਸਕਦਾ ਹੈ ਕਿ ਉਨ੍ਹਾਂ ਦੇ ਮਨ ਵਿਚ ਕੀ ਹੈ ਪਰ ਕੇਜਰੀਵਾਲ ਬਾਰੇ ਕੋਈ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ।

More from GKM

Get in touch

Where should we start?

Choose a direct contact or go to the right team. For story tips, corrections or community news, use the newsroom contact page.